Here you will find images related to the martyrdom of Bhai Taru Singh ji. Who gave his life for Sikhism.
ਰਾਗੁ ਮਾਰੂ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 1105
ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥