
ਰਾਗੁ ਆਸਾ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 473
Raag Aasaa – Guru Nanak Dev Ji – Sri Guru Granth Sahib Ji – Ang 473
ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥
Do not call anyone bad; read these words, and understand.
ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ