Download Shabad : Download Audio
Download
Youtube

Lyric

ਰਾਗੁ ਦੇਵਗੰਧਾਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 527
Raag Dayv Gandhaaree - Guru Raam Daas Ji - Sri Guru Granth Sahib Ji - Ang 527

ਦੇਵਗੰਧਾਰੀ ॥
ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥