Download Shabad : Download Audio
Download
Youtube

Lyric

ਸਵਯੇ ਸ੍ਰੀ ਮੁਖ ਬਾਕ ਮਹਲਾ ੫ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1407
Svaiyay Mehl 5 - Bhatt Kal - Sri Guru Granth Sahib Ji - Ang 1407
ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥
ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥
ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥
ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥
ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥
ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥