Download Shabad : Download Audio
Download
Youtube

Gur Bin Ghor Andhar (Audio) Bhai Satpal Singh Ji Delhi Wale


Lyric

ਸਵਯੇ ਸ੍ਰੀ ਮੁਖ ਬਾਕ ਮਹਲਾ ੫ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1399
Svaiyay Mehl 5 - Bhatt Nal - Sri Guru Granth Sahib Ji - Ang 1399
_______
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥