Lyric
ਰਾਗੁ ਰਾਮਕਲੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 917
Raag Raamkalee - Guru Amar Daas Ji - Sri Guru Granth Sahib Ji - Ang 917
**********
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
**********