ਰਾਗੁ ਬੈਰਾੜੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 719
Raag Baihaaree - Guru Raam Daas Ji - Sri Guru Granth Sahib Ji - Ang 719
Gurdwara Bangla Sahib Hukamnama image
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।
ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ।੧।ਰਹਾਉ।ਹੇ ਭਾਈ! ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ ।ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ।੧।ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ ।
ਹੇ ਨਾਨਕ! (ਆਖ—ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ।੨।੩।
Bairaaree, Fourth Mehla:
The Lord’s humble servant sings the Glorious Praises of the Lord’s Name.
Even if someone slanders the Lord’s humble servant, he does not give up his own goodness. ||1||Pause||
Whatever the Lord and Master does, He does by Himself; the Lord Himself does the deeds.
The Lord and Master Himself imparts understanding; the Lord Himself inspires us to speak. ||1||
The Lord Himself directs the evolution of the world of the five elements; He Himself infuses the five senses into it.
O servant Nanak, the Lord Himself unites us with the True Guru; He Himself resolves the conflicts. ||2||3||
हे भाई ! परमात्मा का भक्त सदा परमात्मा के गुण गाता रहता है।
अगर कोई मनुष्य उस भगत की निंदा (भी) करता है तो वह भगत अपना स्वभाव नहीं त्यागता। 1।रहाउ।
हे भाई ! (भक्त अपनी निंदा सुन के भी अपना स्वभाव नहीं त्यागता।क्योंकि वह जानता है कि) जो कुछ कर रहा है मालिक-प्रभू खुद ही (जीवों में बैठ के) कर रहा है।वह खुद ही हरेक कार कर रहा है।
मालिक-प्रभू खुद ही (हरेक जीव को) मति देता है।खुद ही (हरेक में बैठा) बोल रहा है।खुद ही (हरेक जीव को) बोलने की प्रेरणा कर रहा है। 1।
हे भाई ! (भक्त जानता है कि) परमात्मा ने खुद ही (अपने आप से) पाँच तत्वों का जगत पसारा पसारा हुआ है।खुद ही इन तत्वों में पाँचों विषौ भरे हुए हैं।
हे नानक ! (कह– हे भाई !) परमात्मा आप ही अपने सेवक को मिलाता है।और।आप ही (उसके अंदर से हरेक किस्म की) खींचतान खत्म करता है। 2। 3 |